CM ਭਗਵੰਤ ਮਾਨ ਨੇ ਭਾਰਤੀ ਕੁੜੀਆਂ ਦੀ ਹਾਕੀ ਟੀਮ ਨੂੰ ਕਾਂਸੀ ਤਮਗਾ ਜਿੱਤਣ ਤੇ ਵਧਾਈ ਦਿੱਤੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 07 ਅਗਸਤ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਕੁਡ਼ੀਆਂ ਦੀ ਹਾਕੀ ਟੀਮ ਨੂੰ ਰਾਸ਼ਟਰ ਮੰਡਲ ਖੇਡਾਂ ਵਿਚ ਕਾਂਸੀ ਤਮਗਾ ਜਿੱਤਣ ਤੇ ਵਧਾਈ ਦਿੱਤੀ ਹੈ।
16 ਸਾਲਾਂ ਬਾਅਦ ਤਮਗਾ ਭਾਰਤ ਦੇ ਹਿੱਸੇ ਆਇਆ ਹੈ।