ਸੁਖਬੀਰ ਬਾਦਲ ਵੱਲੋਂ ਤਗਮਾ ਜਿੱਤਣ ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ
ਜਗਤਾਰ ਸਿੰਘ,ਬਾਬੂਸ਼ਾਹੀ ਨੈਟਵਰਕ
ਪਟਿਆਲਾ 8 ਅਗਸਤ 2022: ਸੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਤਗਮਾ ਜਿੱਤਣ ਲਈ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਕੌਮ ਨੂੰ ਤੁਹਾਡੇ ਸਾਰਿਆਂ 'ਤੇ ਬਹੁਤ ਮਾਣ ਹੈ। ਤੁਸੀਂ ਦੇਸ਼ ਲਈ ਹੋਰ ਨਾਮ ਲਿਆਓ ।