ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਅੱਜ 9 ਅਗਸਤ ਨੂੰ ਪਾਰਟੀ ਆਗੂਆਂ ਨਾਲ ਮੀਟਿੰਗ ਕਰਨਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 09 ਅਗਸਤ 2022- ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਅੱਜ 9 ਅਗਸਤ ਨੂੰ ਆਪਣੀ ਪਾਰਟੀ ਜਨਤਾ ਦਲ ਯੂ ਦੇ ਨੇਤਾਵਾਂ ਨਾਲ ਮੀਟਿੰਗ ਕਰਨਗੇ।
ਇਸ ਮੀਟਿੰਗ ਵਿਚ ਫੈਸਲਾ ਕੀਤਾ ਜਾਏਗਾ ਕਿ ਐਨਡੀਏ ਗਠਜੋਡ਼ ਨਾਲ ਰਹਿਣਾ ਹੈ ਜਾਂ ਨਹੀਂ। ਨੀਤੀਸ਼ ਕੁਮਾਰ ਦੀ ਅੱਜ ਵਾਲੀ ਮੀਟਿੰਗ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਆਰਜੇਡੀ ਅਤੇ ਕਾਂਗਰਸ ਨਾਲ ਗਠਜੋਡ਼ ਕਰਕੇ ਵੀ ਨਵੀਂ ਸਰਕਾਰ ਦਾ ਗਠਨ ਕੀਤਾ ਜਾ ਸਕਦਾ ਹੈ।