ਰਾਜਾ ਵੜਿੰਗ ਤੇ ਬਰਿੰਦਰ ਢਿੱਲੋਂ ਦੀ ਅਗਵਾਈ ਹੇਠ ਰੂਪਨਗਰ ਵਿਖੇ 12 ਅਗਸਤ ਨੂੰ ਤਿਰੰਗਾ ਯਾਤਰਾ ਕੱਢੇਗੀ ਜਾਏਗੀ
ਬਾਬੂਸ਼ਾਹੀ ਨੈਟਵਰਕ
ਰੂਪਨਗਰ, 12 ਅਗਸਤ 2022- ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਆਲ ਇੰਡੀਆ ਕਾਂਗਰਸ ਵਲੋਂ ਦੇਸ਼ ਭਰ ਵਿਚ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ।
ਜਿਸਦੇ ਸੰਬੰਧ ਵਿਚ ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਵਲੋਂ ਅੱਜ 12 ਅਗਸਤ ਨੂੰ ਰੂਪਨਗਰ ਵਿਖੇ ਤਿਰੰਗਾ ਯਾਤਰਾ ਕੱਢੀ ਜਾਏਗੀ।