PM ਮੋਦੀ ਅੱਜ 24 ਸਤੰਬਰ ਨੂੰ ਹਿਮਾਚਲ 'ਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਸਤੰਬਰ 2022- ਹਿਮਾਚਲ ਪ੍ਰਦੇਸ਼ ਵਿਚ ਆਗਾਮੀ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਅੱਜ 24 ਸਤੰਬਰ ਨੂੰ ਪ੍ਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਦੇਸ਼ ਦੇ ਮੰਡੀ ਵਿਚ ਛੋਟੀ ਕਾਂਸ਼ੀ ਵਿਖੇ ਪਡ੍ਡਾ ਮੈਦਾਨ ਵਿਚ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਹਿਮਾਚਲ ਪ੍ਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਏਗਾ।