ਕੈਬਨਿਟ ਮੰਤਰੀ ਅਮਨ ਅਰੋੜਾ ਅੱਜ 24 ਸਤੰਬਰ ਨੂੰ ਪ੍ਰੈਸ ਕਾਨਫਰੰਸ ਕਰਨਗੇ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 24 ਸਤੰਬਰ 2022- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ 24 ਸਤੰਬਰ ਨੂੰ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰਨਗੇ।
ਰਾਜਪਾਲ ਪੰਜਾਬ ਦੀ ਚਿੱਠੀ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ। ਰਾਜਪਾਲ ਨੇ ਵਿਧਾਨ ਸਭਾ ਦੇ ਸੈਸ਼ਨ ਲਈ ਰੱਖੇ ਜਾਣ ਵਾਲੇ ਏਜੰਡੇ ਦੀ ਸੂਚੀ ਮੰਗੀ ਸੀ।