ਮੁੱਖ ਮੰਤਰੀ ਭਗਵੰਤ ਮਾਨ ਅੱਜ 24 ਸਤੰਬਰ ਨੂੰ ਦਿੱਲੀ ਆਉਣਗੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 24 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਅੱਜ 24 ਸਤੰਬਰ ਸ਼ਾਮ ਨੂੰ ਦਿੱਲੀ ਆਉਣਗੇ । 25 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੇ ਅਹਿਮਦਾਬਾਦ ਦਾ ਦੌਰਾ ਕਰਨਗੇ।