← ਪਿਛੇ ਪਰਤੋ
ਕਾਂਗਰਸ ਵਲੋਂ ਕੁਲਦੀਪ ਵੈਦ ਨੂੰ ਪੰਜਾਬ ਐਸਸੀ ਵਿਭਾਗ ਦਾ ਚੇਅਰਮੈਨ ਨਿਯੁਕਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 25 ਸਤੰਬਰ, 2022: ਕਾਂਗਰਸ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ ਵਿਭਾਗ ਦਾ ਸੂਬਾ ਚੇਅਰਮੈਨ ਨਿਯੁਕਤ ਕੀਤਾ ਹੈ।