ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਮਾਨ ਸਰਕਾਰ ਨੇ ਅੱਜ 26 ਸਤੰਬਰ ਨੂੰ ਸੱਦੀ ਕੈਬਨਿਟ ਮੀਟਿੰਗ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 26 ਸਤੰਬਰ 2022- ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਅੱਜ 26 ਸਤੰਬਰ ਨੂੰ ਸ਼ਾਮ 4 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਮਟਿੰਗ ਸੱਦੀ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ ਵੱਡੇ ਫੈਸਲੇ ਲਏ ਜਾ ਸਕਦੇ ਹਨ।