ਅਕਾਲੀ ਦਲ ਨੇ ਵਿਧਾਨ ਸਭਾ ਵੱਲ ਕੀਤਾ ਰੋਸ ਮਾਰਚ, ਪੁਲਿਸ ਨੇ ਹਿਰਾਸਤ 'ਚ ਲਿਆ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਯੂਥ ਅਕਾਲੀ ਦਲ ਪ੍ਧਾਨ ਪਰਮਹੰਸ ਸਿੰਘ, ਰੋਜ਼ੀ ਬਰਕੰਦੀ ਸਮੇਤ ਹੋਰ ਨੇਤਾਵਾਂ ਨੂੰ ਪੁਲਿਸ ਨੇ ਅੱਗੇ ਜਾਣ ਤੋਂ ਰੋਕ ਲਿਆ ਅਤੇ ਹਿਰਾਸਤ ਵਿਚ ਲੈ ਲਿਆ ਹੈ।