ਭਗਵੰਤ ਮਾਨ ਦਾ ਬਿਆਨ: ਸਪੀਕਰ ਦੀ ਇਜਾਜ਼ਤ ਨਾਲ ਭਰੋਸਗੀ ਮਤਾ ਲਿਆਂਦਾ ਜਾ ਸਕਦਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 27 ਸਤੰਬਰ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿਚ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਇਜਾਜ਼ਤ ਦੇ ਨਾਲ ਸਰਕਾਰ ਵਲੋਂ ਭਰੋਸਗੀ ਮਤਾ ਲਿਆਂਦਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵਾਲੇ ਇਕ ਦਿਨ ਵੀ ਸੈਸ਼ਨ ਨਹੀਂ ਚੱਲਣ ਦੇ ਰਹੇ ਹਨ।