ਆਮ ਆਦਮੀ ਪਾਰਟੀ ਦੇ 10 ਸਾਲ ਪੂਰੇ ਹੋਣ 'ਤੇ ਕੇਜਰੀਵਾਲ ਨੇ ਬੋਲੇ: ਆਪ ਜਨਤਾ ਲਈ ਨਵੀਂ ਉਮੀਦ ਤੇ ਵਿਸ਼ਵਾਸ਼ ਬਣੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 26 ਨਵੰਬਰ 2022- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦੇ ਦਿਨ ਹੀ ਆਮ ਆਦਮੀ ਪਾਰਟੀ ਦੀ ਸਥਾਪਨਾ ਹੋਈ ਸੀ।
ਦਸ ਸਾਲਾਂ ਵਿਚ ਜਨਤਾ ਨੇ ਬੇਹੱਦ ਪਿਆਰ ਦਿੱਤਾ ਹੈ ਅਤੇ ਵਰਕਰਾਂ ਦੀ ਮੇਹਨਤ ਨੇ ਭਾਰਤ ਦੀ ਰਾਜਨੀਤੀ ਵਿਚ ਕਈ ਇਤਿਹਾਸ ਰਚੇ ਹਨ। ਆਮ ਆਦਮੀ ਪਾਰਟੀ ਦੇਸ਼ ਦੀ ਜਨਤਾ ਲਈ ਨਵੀਂ ਉਮੀਦ ਤੇ ਵਿਸ਼ਵਾਸ਼ ਬਣ ਚੁੱਕੀ ਹੈ।
ਟ