26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਸ਼ਰਧਾਂਜਲੀ ਦਿੱਤੀ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 26 ਨਵੰਬਰ 2022
26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਕਿਹਾ ਕਿ ਰਾਸ਼ਟਰ ਉਨ੍ਹਾਂ ਸਾਰਿਆਂ ਨੂੰ ਧੰਨਵਾਦ ਕਰਦਾ ਹੈ, ਜਿਨ੍ਹਾਂ ਨੂੰ ਅਸੀਂ ਗੁਆ ਦਿੱਤਾ ਹੈ। ਉਨ੍ਹਾਂ ਦੇ ਅਜੀਜਾਂ ਤੇ ਪਰਿਵਾਰਾਂ ਦੇ ਦਰਦ ਨੂੰ ਸਾਂਝਾ ਕਰਦੇ ਹਾਂ। ਰਾਸ਼ਟਰ ਸੁਰੱਖਿਆ ਕਰਮੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ , ਜਿਨ੍ਹਾਂ ਨੇ ਬਹਾਦਰੀ ਨਾਲ ਲਡਦੇ ਹੋਏ ਫਰਜ ਨਿਭਾਉਂਦ ਹੋਏ ਕੁਰਬਾਨੀ ਦਿੱਤੀ।
ਦੇ ਹੋਏ ਯਾਦ ਕੀਤਾ