ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ 26 ਨਵੰਬਰ ਨੂੰ ਰਾਜਪਾਲ ਨਾਲ ਕਰੇਗਾ ਮੁਲਾਕਾਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 26 ਨਵੰਬਰ 2022- ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ 26 ਨਵੰਬਰ ਨੂੰ ਦੁਪਹਿਰ 12 ਵਜੇ ਪਾਰਟੀ ਪ੍ਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨਾਲ ਮੁਲਾਕਾਤ ਕਰੇਗਾ।
ਜਿਸ ਵਿਚ ਹਰਿਆਣਾ ਨੂੰ ਵਿਧਾਨ ਸਭਾ ਬਨਾਉਣ ਲਈ ਚੰਡੀਗੜ੍ਹ ਵਿਚ ਜ਼ਮੀਨ ਨਾ ਦੇਣ, ਸੂਬੇ ਵਿਚ ਅਮਨ ਕਾਨੂੰਨ ਦੀ ਹਾਲਤ ਅਤੇ ਮਾਲਿਕੀ ਜ਼ਮੀਨਾਂ ਨੂੰ ਛ਼ਡਾਉਣ ਦੇ ਮੁੱਦਿਆਂ ਨੂੰ ਲੈ ਕੈ ਗੱਲਬਾਤ ਕਰਨਗੇ।