ਕਾਂਗਰਸ ਨੇ ਡੀਸੀਸੀ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਐਮ ਐਲ ਏ ਦੇ ਪੁੱਤ ਨੂੰ ਕੀਤਾ ਪਾਰਟੀ ਤੋਂ ਬਾਹਰ
ਚੰਡੀਗੜ੍ਹ, 27 ਨਵੰਬਰ 2022 - ਕਾਂਗਰਸ ਨੇ ਕਮਲਜੀਤ ਸਿੰਘ ਬਰਾੜ ਸਾਬਕਾ ਡੀਸੀਸੀ ਪ੍ਰਧਾਨ ਮੋਗਾ ਨੂੰ ਪਾਰਟੀ ਚੋਂ ਕੱਢ ਦਿੱਤਾ ਹੈ। ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪ੍ਰਭਾਵ ਨਾਲ ਉਸ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਕਮਲਜੀਤ ਸਿੰਘ ਬਰਾੜ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤ ਹਨ।