ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ 'ਤੇ ਡਾ. ਹੇਮਾਂਸ਼ੂ ਅਗਰਵਾਲ ਨੂੰ ਵਧਾਈ ਦਿੱਤੀ
ਰੋਹਿਤ ਗੁਪਤਾ
ਗੁਰਦਾਸਪੁਰ 1 ਦਸੰਬਰ 2022 - ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਅਹੁੱਦਾ ਸੰਭਾਲਣ ਤੇ ਡਾ. ਹੇਮਾਂਸ਼ੂ ਅਗਰਵਾਲ ਆਈ.ਏ.ਐਸ ਜੀ ਨੂੰ ਇਲੈਕਸ਼ਨ ਤਹਿਸੀਲਦਾਰ ਗੁਰਦਾਸਪੁਰ ਸ਼੍ਰੀ ਮਨਜਿੰਦਰ ਸਿੰਘ ਅਤੇ ਸ੍ਰੀ ਪਰਮਿੰਦਰ ਸਿੰਘ ਸੈਣੀ ਜਿਲ੍ਹਾ ਗਾਈਡੈਂਸ ਕਾਉਂਸਲਰ ਕਮ- ਨੋਡਲ ਅਫਸਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਵਧਾਈ ਦਿੱਤੀ ਗਈ।
ਉਹਨਾਂ ਡਿਪਟੀ ਕਮਿਸ਼ਨਰ ਡਾ. ਹੇਮਾਂਸ਼ੂ ਅਗਰਵਾਲ ਆਈ.ਏ.ਐਸ ਜੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਮਰਪਤ ਹੋ ਕੇ ਸੇਵਾ ਭਾਵਨਾ ਨਾਲ ਹਰ ਡਿਉਟੀ ਨਿਭਾ ਰਹੇ ਹਨ ਅਤੇ ਭੱਵਿਖ ਵਿੱਚ ਵੀ ਹਰ ਡਿਉਟੀ ਪੂਰੀ ਜਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ।