ਕਾਂਗਰਸ ਨੇ ਸੁਖਜਿੰਦਰ ਰੰਧਾਵਾ ਸਮੇਤ ਤਿੰਨ ਆਗੂ ਲਾਏ ਸੂਬਿਆਂ ਦੇ ਇੰਚਾਰਜ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 5 ਦਸੰਬਰ 2022- ਕਾਂਗਰਸ ਪਾਰਟੀ ਨੇ ਕੁਮਾਰੀ ਸ਼ੈਲਜਾ ਨੂੰ ਛੱਤੀਸਗੜ੍ਹ ਦਾ ਜਨਰਲ ਸਕੱਤਰ, ਸ਼ਕਤੀ ਸਿੰਘ ਗੋਹਿਲ ਨੂੰ ਦਿੱਲੀ ਤੋਂ ਇਲਾਵਾ ਹਰਿਆਣਾ ਦਾ ਇੰਚਾਰਜ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।