ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ 'ਤੇ 'ਖਾਲਸਾ ਜ਼ਿੰਦਾਬਾਦ' ਦੇ ਨਾਅਰੇ ਲਿਖਣ ਦਾ ਮਾਮਲਾ: ਚੰਡੀਗੜ੍ਹ ਪੁਲਿਸ ਨੇ ਦਰਜ ਕੀਤੀ FIR
ਰਵੀ ਜੱਖੂ
ਚੰਡੀਗੜ੍ਹ, 26 ਜਨਵਰੀ 2023 - ਚੰਡੀਗੜ੍ਹ ਪੁਲਿਸ ਨੇ ਬੇਅੰਤ ਸਿੰਘ ਮੈਮੋਰੀਅਲ ਦੇ ਬੋਰਡ 'ਤੇ ਖਾਲਸਾ ਜ਼ਿੰਦਾਬਾਦ ਦੇ ਨਾਅਰੇ ਲਿਖਣ 'ਤੇ ਐਫ.ਆਈ.ਆਰ. ਦਰਜ ਕੀਤੀ ਹੈ। ਪੁਲਿਸ ਵੱਲੋਂ ਇਹ ਐਫ.ਆਈ.ਆਰ. ਅਣਪਛਾਤੇ ਖਿਲਾਫ ਦਰਜ ਕੀਤੀ ਗਈ ਹੈ।