← ਪਿਛੇ ਪਰਤੋ
ਅੰਮ੍ਰਿਤਸਰ: ਇਮਾਰਤ ’ਚ ਅੱਗ ਲੱਗਣ ਨਾਲ ਇਕ ਵਿਅਕਤੀ ਜਿਉਂਦਾ ਸੜਿਆ ਅੰਮ੍ਰਿਤਸਰ, 27 ਜਨਵਰੀ, 2023: ਅੰਮ੍ਰਿਤਸਰ ਵਿਚ ਇਕ ਇਮਾਰਤ ਨੂੰ ਅੱਗ ਲੱਗਣ ਨਾਲ ਇਕ ਵਿਅਕਤੀ ਉਸਦੇ ਅੰਦਰ ਜਿਉਂਦਾ ਸੜਨ ਦੀ ਖਬਰ ਹੈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਇਹ ਅੱਗ ਸਵੇਰੇ 3.00 ਵਜੇ ਦੇ ਕਰੀਬ ਲੱਗੀ ਜਿਸਨੂੰ ਕਈ ਘੰਟਿਆਂ ਦੀ ਜੱਦੋ ਜਹਿਦ ਤੋਂ ਬਾਅਦ ਕਾਬੂ ਪਾਇਆ ਗਿਆ। ਘਟਨਾ ਗੁਰਦੁਆਰਾ ਸ਼ਹੀਦਾਂ ਨੇੜਲੇ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਵਾਪਰੀ।
Total Responses : 213