← ਪਿਛੇ ਪਰਤੋ
ਪੰਜਾਬ ’ਚ ਅੱਜ 27 ਜਨਵਰੀ ਨੂੰ ਖੁੱਲ੍ਹਣਗੇ 500 ਮੁਹੱਲਾ ਕਲੀਨਿਕ, ਕੇਜਰੀਵਾਲ ਕਰਨਗੇ ਸ਼ੁਰੂਆਤ ਅੰਮ੍ਰਿਤਸਰ, 27 ਜਨਵਰੀ, 2023: ਪੰਜਾਬ ਵਿਚ ਭਗਵੰਤ ਮਾਨ ਸਰਕਾਰ ਅੱਜ 27 ਜਨਵਰੀ ਨੂੰ 500 ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੀ ਹੈ। ਇਸ ਮੁਹਿੰਮ ਦਾ ਉਦਘਾਟਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਵਿਚ ਦੁਪਹਿਰ ਬਾਅਦ 1.00 ਵਜੇ ਹੋਣ ਸਮਾਗਮ ਵਿਚ ਕਰਨਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਕੇਜਰੀਵਾਲ ਪੁਤਲੀ ਘਰ ਇਲਾਕੇ ਵਿਚ ਬਣਾਏ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨਗੇ।
Total Responses : 213