ਸ਼੍ਰੋਮਣੀ ਕਮੇਟੀ ਮੈਂਬਰ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਨੂੰ ਸਦਮਾ, ਮਾਤਾ ਦਾ ਦਿਹਾਂਤ
ਪਟਿਆਲਾ, 27 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਭਾਜਪਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਜੀਵਨ ਕੌਰ ਦਾ ਦਿਹਾਂਤ ਹੋ ਗਿਆ।
ਉਹਨਾਂ ਦਾ ਅੰਤਿਮ ਸਸਕਾਰ ਅੱਜ 27 ਜਨਵਰੀ ਨੂੰ ਦੁਪਹਿਰ 1.00 ਵਜੇ ਪਿੰਡ ਫਤਿਹਪੁਰ ਗੜ੍ਹੀ ਵਿਚ ਕੀਤਾ ਜਾਵੇਗਾ।