← ਪਿਛੇ ਪਰਤੋ
ਭਗਵੰਤ ਮਾਨ ਅੱਜ 1 ਅਪ੍ਰੈਲ ਨੂੰ ਬੰਦ ਕਰਵਾਉਣਗੇ ਇਕ ਹੋਰ ਟੋਲ ਪਲਾਜ਼ਾ ਕਰਵਾਉਣਗੇ ਬੰਦ ਚੰਡੀਗੜ੍ਹ, 1 ਅਪ੍ਰੈਲ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਅਪ੍ਰੈਲ ਨੂੰ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣਗੇ। ਉਹਨਾਂ ਆਪ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ, ’’ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ’’
ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ.— Bhagwant Mann (@BhagwantMann) April 1, 2023
ਲੋਕਾਂ ਦੇ ਪੈਸੇ ਦੀ ਲੁੱਟ ਨਹੀਂ ਕਰਾਂਗੇ ਬਰਦਾਸ਼ਤ..ਅੱਜ ਕੀਰਤਪੁਰ ਸਹਿਬ-ਸੀੑ ਅਨੰਦਪੁਰ ਸਾਹਿਬ -ਨੰਗਲ - ਊਨਾ ਵਾਲਾ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਜਾਵੇਗਾ..ਲੋਕਾਂ ਦੇ ਇੱਕ ਦਿਨ ਦੇ 10 ਲੱਖ 12 ਹਜ਼ਾਰ ਰੁਪਏ ਬਚਣਗੇ..ਕੰਪਨੀ ਵੱਲੋਂ 582 ਦਿਨ ਮਿਆਦ ਵਧਾਉਣ ਦੀ ਅਰਜ਼ੀ ਖਾਰਜ.. .ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਕੀਤੀ ਉਲ਼ੰਘਣਾ..ਵੇਰਵੇ ਜਲਦੀ.
Total Responses : 466