← ਪਿਛੇ ਪਰਤੋ
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਚੰਡੀਗੜ੍ਹ, 6 ਜੁਨ 2023 - ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ।