ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨਾਲ ਕੀਤੀ ਅਹਿਮ ਗੱਲਬਾਤ
ਮੱਧ ਪ੍ਰਦੇਸ਼, 7 ਦਸੰਬਰ 2024 - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ: ਮੋਹਨ ਯਾਦਵ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨਾਲ ਟੈਕਸਟਾਈਲ ਸੈਕਟਰ ਵਿੱਚ ਨਿਵੇਸ਼ ਅਤੇ ਉਦਯੋਗਿਕ ਵਿਸਤਾਰ ਦੀਆਂ ਸੰਭਾਵਨਾਵਾਂ 'ਤੇ ਮਹੱਤਵਪੂਰਨ ਚਰਚਾ ਕੀਤੀ।

