ਸੈਫ ਅਲੀ ਖਾਨ ’ਤੇ ਚਾਕੂ ਨਾਲ ਹਮਲਾ, ਹਸਪਤਾਲ ਦਾਖਲ
ਬਾਬੂਸ਼ਾਹੀ ਨੈਟਵਰਕ
ਮੁੰਬਈ, 16 ਜਨਵਰੀ, 2025: ਅਦਾਕਾਰ ਸੈਫ ਅਲੀ ਖਾਨ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਜ਼ਖ਼ਮੀ ਅਦਾਕਾਰ ਨੂੰ ਇਲਾਜ ਲਈ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Click to Follow Babushahi Facebook page →