US ਤੋਂ ਡਿਪੋਰਟ 30 ਪੰਜਾਬੀਆਂ ਸਮੇਤ 104 ਭਾਰਤੀ ਵਤਨ ਪਰਤੇ, ਪੜ੍ਹੋ ਪੂਰੀ ਲਿਸਟ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ 5 ਫਰਵਰੀ 2025- ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਏ 104 ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਥੋੜ੍ਹੀ ਦੇਰ ਵਿੱਚ, ਅਮਰੀਕੀ ਫੌਜੀ ਜਹਾਜ਼ ਸੀ-17 ਉਨ੍ਹਾਂ ਦੇ ਨਾਲ ਅੰਮ੍ਰਿਤਸਰ ਹਵਾਈ ਅੱਡੇ 'ਤੇ ਸਥਿਤ ਹਵਾਈ ਸੈਨਾ ਦੇ ਅੱਡੇ 'ਤੇ ਉਤਰੇਗਾ। ਇਹ ਉਡਾਣ ਮੰਗਲਵਾਰ ਦੁਪਹਿਰ ਨੂੰ ਸੈਨ ਐਂਟੋਨੀਓ ਤੋਂ ਰਵਾਨਾ ਹੋਈ। ਇਸ ਸੂਚੀ ਵਿੱਚ ਹਰਿਆਣਾ ਦੇ 33, ਪੰਜਾਬ ਦੇ 30 ਅਤੇ ਚੰਡੀਗੜ੍ਹ ਦੇ 2 ਵਿਅਕਤੀ ਹਨ। ਇਸ ਤੋਂ ਇਲਾਵਾ ਕੁਝ ਪਰਿਵਾਰ ਵੀ ਹਨ। ਜਿਸ ਵਿੱਚ 2 ਤੋਂ 6 ਸਾਲ ਦੇ ਬੱਚੇ ਵੀ ਸ਼ਾਮਲ ਹਨ।

- Download Babushahi App
-
-