ਭਾਜਪਾ ਹੁਣ 46 ਅਤੇ ਆਪ 24 ਸੀਟਾਂ ’ਤੇ ਅੱਗੇ (12.00 ਵਜੇ ਦੁਪਹਿਰ)
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 8 ਫਰਵਰੀ, 2025: ਦਿੱਲੀ ਵਿਧਾਨ ਸਭਾ ਚੋਣਾਂ ਵਿਚ ਹੁਣ ਤੱਕ ਹੋਈ ਵੋਟਾਂ ਦੀ ਗਿਣਤੀ ਵਿਚ ਭਾਜਪਾ 46 ਸੀਟਾਂ ’ਤੇ ਅੱਗੇ ਹੈ ਜਦੋਂ ਕਿ ਆਮ ਆਦਮੀ ਪਾਰਟੀ (ਆਪ) 24 ਸੀਟ ’ਤੇ ਅੱਗੇ ਹੈ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਿੱਛੇ ਚਲ ਰਹੇ ਹਨ।
Click to Follow Babushahi Facebook page →