← ਪਿਛੇ ਪਰਤੋ
ਆਤਿਸ਼ੀ ਅੱਜ ਮੁੱਖ ਮੰਤਰੀ ਵਜੋਂ ਦੇਣਗੇ ਅਸਤੀਫਾ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 9 ਫਰਵਰੀ, 2025: ਆਮ ਆਦਮੀ ਪਾਰਟੀ ਦੇ ਆਗੂ ਤੇ ਕਾਲਕਾ ਜੀ ਤੋਂ ਐਮ ਐਲ ਏ ਆਤਿਸ਼ੀ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣਗੇ। ਉਹ ਉਪ ਰਾਜਪਾਲ ਵੀ ਕੇ ਸਕਸੈਨਾ ਨੂੰ ਮਿਲ ਕੇ ਆਪਣਾ ਅਸਤੀਫਾ ਸੌਂਪਣਗੇ।
Total Responses : 182