Live Punjab Budget: ਭਗਵੰਤ ਮਾਨ ਸਰਕਾਰ ਦਾ ਚੌਥਾ ਬਜਟ: ਇੱਕ ਮਿੰਟ 'ਚ ਪੜ੍ਹੋ ਕਿਹੜੇ ਵਰਗ ਨੂੰ ਕੀ ਕੁੱਝ ਮਿਲਿਆ...ਇਸ ਲਿੰਕ 'ਤੇ ਕਰੋ ਕਲਿੱਕ
Live Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਉਨ੍ਹਾਂ ਨੇ 'ਬਦਲਦਾ ਪੰਜਾਬ' ਦੇ ਵਿਸ਼ੇ 'ਤੇ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ।
Live -
Click to Follow Babushahi Facebook page →