ਵੱਡੀ ਖ਼ਬਰ: ਪੰਜਾਬ ਦੇ ਵਿਜੀਲੈਂਸ ਚੀਫ SP ਸਿੰਘ ਪਰਮਾਰ ਸਮੇਤ ਦੋ ਹੋਰ ਅਫਸਰ ਸਸਪੈਂਡ, ਪੜ੍ਹੋ ਹੁਕਮਾਂ ਦੀ ਕਾਪੀ
ਚੰਡੀਗੜ੍ਹ, 25 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਚੀਫ SP ਸਿੰਘ ਪਰਮਾਰ ਸਮੇਤ ਦੋ ਅਫਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਘਪਲੇਬਾਜ਼ਾਂ ਨੂੰ ਬਚਾਉਣ ਕਾਰਨ ਕੀਤੀ ਗਈ ਹੈ। ਇਹ ਕਾਰਵਾਈ "ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਹੋਈ ਹੈ। ਵਿਜੀਲੈਂਸ ਮੁਖੀ ਦੇ ਨਾਲ, ਏਆਈਜੀ ਅਤੇ ਐਸਐਸਪੀ ਵਿਜੀਲੈਂਸ ਨੂੰ ਵੀ ਮੁਅੱਤਲ ਕੀਤਾ ਗਿਆ ਹੈ।
ਹੁਕਮਾਂ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
https://drive.google.com/file/d/1Ow_lb8YTCtRpDvhYs8nU-WjA8qCuGdgM/view?usp=sharing
ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ - "ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ।"
2 | 8 | 7 | 2 | 6 | 7 | 3 | 1 |