Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 8 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- PM ਮੋਦੀ ਨੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਦੇ ਸਕੱਤਰਾਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ
1. India-Pakistan War: ਤਣਾਅ ਵਿਚਾਲੇ ਭਾਰਤ ਨੇ ਪਾਕਿਸਤਾਨ ਵੱਲ ਪਾਣੀ ਛੱਡਿਆ! (ਵੇਖੋ ਵੀਡੀਓ)
- Big Breaking: ਭਾਰਤ ਨੇ ਲਾਹੌਰ ਵਿੱਚ 'ਏਅਰ ਡਿਫੈਂਸ ਸਿਸਟਮ' ਨੂੰ ਕੀਤਾ ਤਬਾਹ, ਪਾਕਿਸਤਾਨ ਦੇ ਹਮਲਿਆਂ ਨੂੰ ਵੀ ਕੀਤਾ ਨਾਕਾਮ ( ਵੀਡੀਉ ਵੀ ਦੇਖੋ )
- ਭਾਰਤ ਨੇ ਪਾਕਿਸਤਾਨ ਦੇ ਵੱਡੇ ਡਰੋਨ ਮਿਜ਼ਾਈਲ ਹਮਲਿਆਂ ਨੂੰ ਕੀਤਾ ਨਾਕਾਮ- ਸਰਕਾਰੀ ਦਾਅਵਾ
2. ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਭਗਵੰਤ ਮਾਨ
- BBMB ਦੇ ਚੇਅਰਮੈਨ ਨੂੰ ਬੰਧਕ ਬਣਾਇਆ, ਹਰਿਆਣਾ ਨੂੰ ਛੱਡਣ ਲੱਗੇ ਸੀ ਪਾਣੀ
3. ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ
4. Power Corporation ਦੇ JE ਸਮੇਤ ਤਿੰਨ ਕਰਮਚਾਰੀ ਮੁਅੱਤਲ: ਹਰਭਜਨ ਸਿੰਘ ਈਟੀਓ
- ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ
- ਪਟਿਆਲਾ ਸੜਕ ਹਾਦਸਾ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ DC ਅਤੇ SSP ਤੋਂ ਰਿਪੋਰਟ ਤਲਬ
- ਸਥਿਤੀ ਕਾਬੂ ਹੇਠ ਹੈ, ਘਬਰਾਉਣ ਦੀ ਕੋਈ ਲੋੜ ਨਹੀਂ: ਐਮਪੀ ਅਰੋੜਾ
5. ਵਿੱਸਰੇ ਹੋਏ ANZAC ਫੌਜੀਆਂ ਦਾ ਸਨਮਾਨ : ਸਿੱਖ ਤੇ ਪੰਜਾਬ ਰੈਜੀਮੈਂਟ ਵੱਲੋਂ ਪਹਿਲੇ ਵਿਸ਼ਵ ਯੁੱਧ ਚ ਦਿੱਤੇ ਬਲੀਦਾਨ ਨੂੰ ਸਿਜਦਾ ਕਰਨ ਲਈ ਮਨੂ ਸਿੰਘ ਦੇ ਉਚੇਚੇ ਯਤਨ
6. ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ
- ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
- ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 2 ਇਮਾਰਤਾਂ ’ਤੇ ਚੱਲਿਆ ਬੁਲਡੋਜ਼ਰ
7. ਸਕੱਤਰੇਤ ਦੇ ਨਿੱਜੀ ਅਮਲੇ ਦੀਆਂ ਹੋਈਆਂ ਤਰੱਕੀਆਂ
8. ਲੁਧਿਆਣਾ ਦੇ ਸਾਰੇ ਸਕੂਲ 9 ਅਤੇ 10 ਮਈ ਨੂੰ ਰਹਿਣਗੇ ਬੰਦ - DC ਨੇ ਹੁਕਮ ਕੀਤੇ ਜਾਰੀ
- Punjab News: ਵਿਆਹ ਸ਼ਾਦੀਆਂ/ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ
- Breaking: ਗੁਰਦਾਸਪੁਰ 'ਚ ਅਗਲੇ ਹੁਕਮਾਂ ਤੱਕ ਰੋਜ਼ਾਨਾ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਬਲੈਕ ਆਊਟ
- Big Breaking: ਗੁਰਦਾਸਪੁਰ 'ਚ 8 ਘੰਟੇ ਦਾ ਬਲੈਕਆਊਟ, ਪੜ੍ਹੋ ਹੁਕਮਾਂ ਦੀ ਕਾਪੀ
- ਖੇਮਕਰਨ ਪਿੰਡਾਂ 'ਚ ਡਰ ਦਾ ਮਾਹੌਲ! ਲੋਕਾਂ ਨੇ ਜੋੜੇ ਹੱਥ, ਕਿਹਾ- ਜੰਗ ਸਿਰਫ਼ ਉਜਾੜਾ
- ਵੇਖੋ ਵੀਡੀਓ, ਇਤਿਹਾਸ ’ਚ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਬਲੈਕਆਊਟ
9. ਫ਼ਿਰੋਜ਼ਪੁਰ ਤੋਂ ਵੱਡੀ ਖ਼ਬਰ: BSF ਨੇ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀਆਂ ਨਾਲ ਭੁੰਨਿਆ
- ਪੰਜਾਬ ਪੁਲਿਸ ਵੱਲੋਂ ਸਾਰੇ ਮੁਲਾਜ਼ਮਾ ਲਈ ਛੁੱਟੀਆਂ ਰੱਦ
10. ਅੰਮ੍ਰਿਤਸਰ: ਪਿੰਡ 'ਚੋਂ ਮਿਲੇ ਰਾਕਟ ਅਤੇ ਰਾਕਟਾਂ ਦੇ ਖੋਲ੍ਹ
- ਪਾਕਿਸਤਾਨੀ ਗੋਲਾਬਾਰੀ ’ਚ ਪੁਣਛ ’ਚ ਭਾਰਤੀ ਫੌਜੀ ਹੋਇਆ ਸ਼ਹੀਦ
- ਭਾਰਤ 'ਚ 300 ਤੋਂ ਵੱਧ ਉਡਾਣਾਂ ਰੱਦ, 25 ਹਵਾਈ ਅੱਡੇ ਅਸਥਾਈ ਤੌਰ 'ਤੇ ਬੰਦ, ਜਾਣੋ ਕਿੰਨਾ ਸਮਾਂ ਰਹਿਣਗੇ ਬੰਦ