ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਕੱਲ੍ਹ 12 ਮਈ ਤੋਂ ਖੁੱਲਣਗੇ
ਰੂਪਨਗਰ, 11 ਮਈ 2025 - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਨੂੰ ਕੱਲ ਮਿਤੀ ਤੋਂ 12 ਮਈ,2025 ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਹੈ।
ਕੱਲ ਤੋਂ ਸਾਰੇ ਸਕੂਲ/ਕਾਲਜ/ਵਿੱਦਿਅਕ ਪਹਿਲਾਂ ਦੀ ਤਰ੍ਹਾਂ ਖੁੱਲਣਗੇ।