← ਪਿਛੇ ਪਰਤੋ
ਤਰਨ ਤਾਰਨ ਦੇ ਪਿੰਡ ਢੋਟੀਆਂ ਵਿੱਚ ਨਸ਼ੇ ਕਾਰਨ ਇੱਕ ਨੌਜਵਾਨ ਦੀ ਮੌਤ
ਬਲਜੀਤ ਸਿੰਘ
ਪੱਟੀ (ਤਰਨ ਤਾਰਨ) : ਦਾਣਾ ਮੰਡੀ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਜੰਗ ਦਿਨ-ਬ-ਦਿਨ ਜਾਰੀ ਹੈ। ਫਿਰ ਵੀ ਇਹ ਦੇਖਿਆ ਜਾ ਰਿਹਾ ਹੈ ਕਿ ਕਿਤੇ ਨਾ ਕਿਤੇ ਨਸ਼ੇ ਕਾਰਨ ਮੌਤਾਂ ਹੁੰਦੀਆਂ ਰਹਿੰਦੀਆਂ ਹਨ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਪਿੰਡ ਵਿੱਚ ਔਰਤਾਂ ਸ਼ਰੇਆਮ ਨਸ਼ਾ ਵੇਚਦੀਆਂ ਸਨ। ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।
Total Responses : 1741