← ਪਿਛੇ ਪਰਤੋ
ਸਰਹੱਦੀ ਜ਼ਿਲ੍ਹਿਆਂ ਵਿਚ ਅੱਜ ਵੀ ਬੰਦ ਰਹਿਣਗੇ ਸਕੂਲ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 13 ਮਈ, 2025: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਅੱਜ ਵੀ ਸਕੂਲ ਬੰਦ ਰਹਿਣਗੇ। ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫਾਜ਼ਿਲਕਾ, ਫਿਰੋਜ਼ਪੁਰ ਤੇ ਪਠਾਨਕੋਟ ਵਿਚ ਸਕੂਲ ਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।
Total Responses : 2348