← ਪਿਛੇ ਪਰਤੋ
ਸੁਪਰੀਮ ਕੋਰਟ ਨੇ ਕਰਨਲ ਕੁਰੈਸ਼ੀ ਖਿਲਾਫ ਬੋਲਣ ਵਾਲੇ ਮੰਤਰੀ ਨੂੰ ਪਾਈ ਸਖ਼ਤ ਝਾੜ, ਕੀਤੀ ਇਹ ਹਦਾਇਤ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 15 ਮਈ, 2025: ਸੁਪਰੀਮ ਕੋਰਟ ਨੇ ਕਰਨਲ ਸੋਫੀਆ ਕੁਰੈਸ਼ੀ ਦੇ ਖਿਲਾਫ ਬੋਲਣ ਵਾਲੇ ਮੱਧ ਪ੍ਰਦੇਸ਼ ਦੇ ਮੰਤਰੀ ਵਿਜੇ ਸ਼ਾਹ ਨੂੰ ਅੱਜ ਸਖ਼ਤ ਝਾੜ ਪਾਈ ਅਤੇ ਉਸਨੂੰ ਹਦਾਇਤ ਕੀਤੀ ਕਿ ਉਹ ਹਾਈ ਕੋਰਟ ਜਾ ਕੇ ਮੁਆਫੀ ਮੰਗਣ। ਚੀਫ ਜਸਟਿਸ ਆਫ ਇੰਡੀਆ ਬੀ ਆਰ ਗਵਈ ਨੇ ਮੰਤਰੀ ਦੀਆਂ ਟਿੱਪਣੀਆਂ ਨਾ ਪ੍ਰਵਾਨਗਯੋਗ ਹਨ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 2921