← ਪਿਛੇ ਪਰਤੋ
ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਪਾਕਿਸਤਾਨ ’ਤੇ ਜਿੱਤ ਦੀ ਦਿੱਤੀ ਵਧਾਈ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 16 ਮਈ, 2025: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਹਨਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਬਿੱਟੂ ਨੇ ਖੁਦ ਸੋਸ਼ਲ ਮੀਡੀਆ ਪੋਸਟ ਵਿਚ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 81