Punjabi News Bulletin: ਪੜ੍ਹੋ ਅੱਜ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 16 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- 425 ਕਰੋੜ ਰੁਪਏ ਦੀ 85 ਕਿਲੋ ਹੈਰੋਇਨ ਫੜੀ: ਡੀ ਜੀ ਪੀ, ਵੇਖੋ ਵੀਡੀਓ
1. ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਕੇਜਰੀਵਾਲ
- ਮੈਨੂੰ ਪੰਜਾਬ ਦੇ ਹਰ ਇੱਕ ਨੌਜਵਾਨ ਦੀ ਜ਼ਿੰਦਗੀ ਪਿਆਰ ਹੈ, ਮੈਂ ਹਰ ਮਾਤਾ-ਪਿਤਾ ਦੇ ਹੰਝੂਆਂ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ - ਕੇਜਰੀਵਾਲ
- ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਕੇਜਰੀਵਾਲ
2. ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਕੀਤੀ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ
- ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ
- ਪੰਜਾਬ ਨੂੰ ਇੱਕ ਨਸ਼ਾ ਮੁਕਤ ਸੂਬਾ ਬਣਾਉਣ ਲਈ ਪਿੰਡ ਲੰਗੜੋਆ ਨੇ ਪੇਸ਼ ਕੀਤੀ ਮਿਸਾਲ: ਹਰਜੋਤ ਬੈਂਸ
- ਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ
- ਨਸ਼ਿਆਂ ਦੀ ਗ੍ਰਿਫ਼ਤ 'ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ 'ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
3. ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ
- ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਬੈਂਸ ਨੇ ਪਦਉੱਨਤ ਅਧਿਕਾਰੀਆਂ ਨੂੰ ਦਿੱਤੀਆਂ ਸੁਭਕਾਮਨਾਂਵਾਂ
- ਇਸ਼ਵਿੰਦਰ ਗਰੇਵਾਲ ਅਤੇ ਮਨਵਿੰਦਰ ਸਿੰਘ ਬਣੇ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ
4. Education Breaking: 10ਵੀਂ ਜਮਾਤ ਦਾ ਪੰਜਾਬ ਸਕੂਲ ਬੋਰਡ ਨੇ ਐਲਾਨਿਆ ਨਤੀਜਾ, ਕੁੜੀਆਂ ਨੇ ਟਾਪ-3 'ਚ ਮਾਰੀ ਬਾਜ਼ੀ
- ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ
5. ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ NHAI ਅਧਿਕਾਰੀਆਂ ਨੂੰ ਆਦੇਸ਼
- Good News: ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਸੇਵਾ ਫੀਸ ਨੂੰ ਘਟਾਇਆ
6. ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ
7. ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖ਼ਰੀਦ ਕੀਤੀ: ਕਟਾਰੂਚੱਕ
8. ਚੰਡੀਗੜ੍ਹ ਦੇ 2 ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
9. ਪਤੀ ਨੂੰ ਕਤਲ ਕਰਨ ਤੋਂ ਛੇ ਘੰਟੇ ਬਾਅਦ ਹੀ ਪਤਨੀ ਆਸ਼ਕ ਸਣੇ ਕਾਬੂ
10. ਪੁੰਛ ’ਚ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ
- ਸਰਹੱਦੀ ਪਿੰਡਾਂ ਦੀ ਕਹਾਣੀ: ਜੈ ਜਵਾਨ-ਜੈ ਕਿਸਾਨ ਦਾ ਸੰਗਮ! ਬਾਰਡਰ 'ਤੇ BSF, ਖੇਤ 'ਚ ਕਿਸਾਨ
- Punjab News: 12ਵੀਂ ਜਮਾਤ 'ਚੋਂ ਫੇਲ੍ਹ ਹੋਏ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
- Big Breaking: 40 IAS ਅਤੇ 26 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ
- ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ 'ਚ ਮੌਤ
- ਰਵਨੀਤ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ, ਪਾਕਿਸਤਾਨ ’ਤੇ ਜਿੱਤ ਦੀ ਦਿੱਤੀ ਵਧਾਈ
- ਮਿਊਜ਼ਿਕ ਡਾਇਰੈਕਟਰ ਪਿੰਕੀ ਧਾਲੀਵਾਲ ਦੇ ਘਰ ’ਤੇ ਚਲਾਈਆਂ ਗੋਲੀਆਂ
- ਮਜੀਠਾ ਸ਼ਰਾਬ ਕਾਂਡ: ਹੁਣ ਤੱਕ 27 ਲੋਕਾਂ ਦੀ ਮੌਤ