ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਕਿਤਾਬ Sikh Struggle Documents 17 ਮਈ ਨੂੰ ਹੋਵੇਗੀ ਲੋਕ ਹਵਾਲੇ
ਚੰਡੀਗੜ੍ਹ, 16 ਮਈ 2025- ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਕਿਤਾਬ Sikh Struggle Documents 17 ਮਈ 2025 ਨੂੰ 1920-2022 ਰਿਲੀਜ਼ ਹੋਵੇਗੀ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪ੍ਰੋ. ਕਰਮਜੀਤ ਸਿੰਘ, ਵਾਈਸ-ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਹੋਣਗੇ। ਜਾਣਕਾਰੀ ਅਨੁਸਾਰ, ਕਿਤਾਬ ਰਿਲੀਜ਼ ਦਾ ਪ੍ਰੋਗਰਾਮ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸਵੇਰੇ 11 ਵਜੇ ਹੋਵੇਗਾ।
.jpg)