← ਪਿਛੇ ਪਰਤੋ
Breaking: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮਿਲੀ ਨਵੀਂ ਚੇਅਰਪਰਸਨ, ਪੜ੍ਹੋ ਪੂਰਾ ਵੇਰਵਾ
ਚੰਡੀਗੜ੍ਹ, 19 ਮਈ 2025- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨਵੀਂ ਚੇਅਰਪਰਸਨ ਮਿਲ ਗਈ ਹੈ। ਸਰਕਾਰ ਨੇ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਲਾਇਆ ਗਿਆ ਹੈ।
Total Responses : 772