← ਪਿਛੇ ਪਰਤੋ
ਬੀ ਐਸ ਐਫ ਨੇ ਦਿੱਤੀ ਪ੍ਰਵਾਨਗੀ, ਕੰਡਿਆਲੀ ਤਾਰ ਤੋਂ ਪਾਰ ਝੋਨਾ ਲਗਾ ਸਕਣਗੇ ਕਿਸਾਨ: ਧਾਲੀਵਾਲ ਬਾਬੂਸ਼ਾਹੀ ਨੈਟਵਰਕ ਚੰਡੀਗੜ੍ਹ, 20 ਮਈ, 2025: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬੀ ਐਸ ਐਫ ਨਾਲ ਹੋਈ ਗੱਲਬਾਤ ਤੋਂ ਬਾਅਦ ਉਸਨੇ ਪ੍ਰਵਾਨਗੀ ਦੇ ਦਿੱਤੀ ਹੈ ਤੇ ਸਰਹੱਦੀ ਜ਼ਿਲ੍ਹਿਆਂ ਵਿਚ ਕਿਸਾਨ ਕੰਡਿਆਲੀ ਤਾਰ ਤੋਂ ਪਾਰ ਝੋਨਾ ਲਗਾ ਸਕਣਗੇ। ਕਿਸਾਨ ਸਵੇਰੇ 8.00 ਵਜੇ ਤੋਂ ਸ਼ਾਮ 5.00 ਵਜੇ ਤੱਕ ਕੰਮ ਕਰ ਸਕਣਗੇ।
Total Responses : 1166