← ਪਿਛੇ ਪਰਤੋ
ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੇ ਮਾਤਾ ਸੁਰਜੀਤ ਕੌਰ ਦੀ ਅੰਤਿਮ ਅਰਦਾਸ 22 ਮਈ ਨੂੰ
ਚੰਡੀਗੜ੍ਹ, 20 ਮਈ 2025- ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੇ ਮਾਤਾ ਸੁਰਜੀਤ ਸਿੰਘ ਦਾ 18 ਮਈ 2025 ਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਨਮਿਤ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅੰਤਿਮ ਅਰਦਾਸ 22 ਮਈ 2025 ਦਿਨ ਵੀਰਵਾਰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਸੈਕਟਰ 22-ਡੀ ਚੰਡੀਗੜ੍ਹ ਵਿਖੇ ਹੋਵੇਗੀ।
Total Responses : 1166