18 DSPs ਨੂੰ ਮਿਲੀ ਤਰੱਕੀ ਬਣੇ SP (ਦੇਖੋ ਲਿਸਟ)
ਰਵੀ ਜੱਖੂ
ਚੰਡੀਗੜ੍ਹ, 20 ਮਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 18 DSPs ਨੂੰ ਤਰੱਕੀ ਦੇ ਕੇ SP ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਅੱਜ ਪੁਲਿਸ ਵਿਭਾਗ ਵਿੱਚ DSP ਤੋਂ ਪ੍ਰਮੋਟ ਹੋ ਕੇ SP ਬਣੇ 18 ਅਫ਼ਸਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ। ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਾਰੇ ਅਫ਼ਸਰ ਸਹਿਬਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕ ਸੇਵਾ ਵਿੱਚ ਆਪਣਾ ਅਹਿਮ ਹਿੱਸਾ ਪਾਉਣ ਲਈ ਕਿਹਾ। ਲਿਸਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.......
https://drive.google.com/file/d/1kz-FtbIddUaZVooXK7lFMt0i9kuGmlS6/view?usp=sharing
Click to Follow Babushahi Facebook page →