Breaking : ਜਥੇਦਾਰ ਸ੍ਰੀ ਅਕਾਲ ਤਖਤ ਨੇ ਬੁਲਾਈ ਐਮਰਜੈਂਸੀ ਮੀਟਿੰਗ
ਅੰਮ੍ਰਿਤਸਰ : ਜਥੇਦਾਰ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੰਥ ਦੇ ਮਸਲੇ ਵਿਚਾਰਨ ਲਈ ਜਰੂਰੀ ਮੀਟਿੰਗ ਬੁਲਾਈ ਹੈ।
ਇਸ ਮੀਟਿੰਗ ਲਈ ਸਾਰੇ ਸਿੰਘ ਸਾਹਿਬਾਨਾਂ ਨੂੰ ਸੱਦਾ ਦਿੱਤਾ ਗਿਆ ਹੈ।
ਮੀਟਿੰਗ ਸਿੱਖ ਪੰਥ ਦੇ ਮੁੱਖ ਮਸਲਿਆਂ ਸਬੰਧੀ ਕੀਤੀ ਜਾਵੇਗੀ।
ਮੀਟਿੰਗ ਅੱਜ ਬੁੱਧਵਾਰ ਸਵੇਰੇ 9 ਵਜੇ ਸ਼ੁਰੂ ਹੋਵੇਗੀ।
ਮੀਟਿੰਗ ਦਾ ਮਕਸਦ ਸਿੱਖ ਕੌਮ ਦੇ ਤਾਜ਼ਾ ਚੁਣੌਤੀਆਂ ਤੇ ਮੁੱਦਿਆਂ 'ਤੇ ਵਿਚਾਰ ਕਰਨਾ ਹੈ।