← ਪਿਛੇ ਪਰਤੋ
ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਬਾਰੇ ਤਖ਼ਤ ਪਟਨਾ ਸਾਹਿਬ ਦੀ ਜਾਂਚ ਰਿਪੋਰਟ ਕੀਤੀ ਜਨਤਕ, ਹੋਏ ਦੋਸ਼ ਮੁਕਤ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 21 ਮਈ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਦੀ ਫਸੀਲ ਤੋਂ ਸ੍ਰੀ ਹਰਿਮੰਦਿਰ ਸਾਹਿਬ ਜੀ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਖਿਲਾਫ ਜਾਂਚ ਲਈ ਤਤਕਾਲੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਵੱਲੋਂ ਬਣਾਈ ਜਾਂਚ ਕਮੇਟੀ ਵੱਲੋਂ ਕੀਤੀ ਜਾਂਚ ਦੀ ਰਿਪੋਰਟ ਜਨਤਕ ਕਰ ਦਿੱਤੀ ਜਿਸ ਵਿਚ ਉਹਨਾਂ ਨੂੰ ਦੋਸ਼ ਮੁਕਤ ਕਰਾਰ ਦਿੱਤਾ ਗਿਆ ਤੇ ਉਹਨਾਂ ਨੂੰ ਪੰਥ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣ ਵਾਸਤੇ ਹੁਕਮ ਦਿੱਤਾ ਗਿਆ।
Total Responses : 1605