ਵੱਡੀ ਖ਼ਬਰ: ਤਖ਼ਤ ਪਟਨਾ ਸਾਹਿਬ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ ਧਨੌਲਾ ਤਨਖ਼ਾਹੀਆ ਕਰਾਰ- ਸੁਖਬੀਰ ਬਾਦਲ ਨੂੰ ਵੀ ਕੀਤਾ ਤਲਬ
ਚੰਡੀਗੜ੍ਹ, 21 ਮਈ 2025- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਤਨਖ਼ਾਹੀਆ ਕਰਾਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਤਲਬ ਕੀਤਾ ਗਿਆ ਹੈ।
ਇਸ ਲਿੰਕ 'ਤੇ ਕਲਿੱਕ ਕਰਕੇ ਪੜ੍ਹੋ ਤਖ਼ਤ ਪਟਨਾ ਸਾਹਿਬ ਦਾ ਆਦੇਸ਼- https://drive.google.com/file/d/11MSrr5KpUGteKzPeTu_1AMpag9m9UMsV/view?usp=sharing