← ਪਿਛੇ ਪਰਤੋ
ਵੱਡੀ ਖ਼ਬਰ: ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ 'ਚ ਹੋਏ ਸ਼ਾਮਲ
ਰਵੀ ਜੱਖੂ
ਚੰਡੀਗੜ੍ਹ, 22 ਮਈ 2025- ਪਟਿਆਲਾ ਦੇ ਰਾਜਪੁਰਾ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਇਸ ਸਬੰਧੀ ਸਰਕਾਰ ਦੇ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
Total Responses : 1871