Punjabi News Bulletin: ਪੜ੍ਹੋ ਅੱਜ 22 ਮਈ ਦੀਆਂ ਵੱਡੀਆਂ 10 ਖਬਰਾਂ (8:35 PM)
ਚੰਡੀਗੜ੍ਹ, 22 ਮਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:35 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 23 ਮਈ ਨੂੰ
1. ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ, ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਭਗਵੰਤ ਮਾਨ
- ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ - CM ਮਾਨ
- ਭਗਵੰਤ ਮਾਨ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ
2. ਵੱਡੀ ਖ਼ਬਰ: ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
- Breaking: ਪੰਜਾਬ ਹਰਿਆਣਾ ਹਾਈਕੋਰਟ 'ਚ ਮੁੜ ਹੋਇਆ ਕੰਮ ਸ਼ੁਰੂ, ਬੰਬ ਨਾਲ ਉਡਾਉਣ ਦੀ ਮਿਲੀ ਸੀ ਧਮਕੀ
3. ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ
- ਕਿਸਾਨਾਂ ਨੂੰ 400 ਪ੍ਰਤੀਸ਼ਤ ਰਿਟਰਨ ਵਾਲੀ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਭਾਰਤ ਦੀ ਸਭ ਤੋਂ ਸ਼ਾਨਦਾਰ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ
- Punjab Breaking: ਪੰਜਾਬ ਸਰਕਾਰ 23000 ਏਕੜ ਜ਼ਮੀਨ ਕਰੇਗੀ ਇਕੁਆਇਰ! ਚੀਮਾ ਨੇ ਕਿਹਾ- ਕਿਸਾਨਾਂ ਨੂੰ ਡਰਨ ਦੀ ਲੋੜ ਨਹੀਂ!
- ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ 1.49 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ
- ਆਪ ਸਰਕਾਰ ਵੱਲੋਂ ਮਿਸਾਲੀ 'ਪੰਜਾਬ ਸੜਕ ਸਫਾਈ ਮਿਸ਼ਨ' ਦੀ ਸ਼ੁਰੂਆਤ
- MRSAFPI ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ
- ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ : ਸਿਬਿਨ ਸੀ
4. ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਕੇ ਪੰਥ ਤੋਂ ਭਗੌੜੇ ਹੋਣ ਦਾ ਸਬੂਤ ਦਿੱਤਾ : ਮਨਪ੍ਰੀਤ ਇਆਲੀ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ, ਪੰਥ ਅਤੇ ਪੰਜਾਬ ਨੂੰ ਸਰਵ ਪ੍ਰਵਾਨਿਤ ਲੀਡਰਸ਼ਿਪ ਦੇਣ ਦਾ ਦਿੱਤਾ ਭਰੋਸਾ - ਪੰਜ ਮੈਂਬਰੀ ਭਰਤੀ ਕਮੇਟੀ
5. ਵਿਜੀਲੈਂਸ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ
- 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
- ਵਿਜੀਲੈਂਸ ਨੇ ਦਿੱਤਾ ਥਾਣੇਦਾਰ ਮੇਜਰ ਸਿੰਘ ਗਿਆਨਾ ਤੇ ਸਾਥੀ ਨੂੰ ਵੱਢੀਖੋਰੀ ਬਾਰੇ ਗਿਆਨ
- ‘‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ
- ਸਾਹਨੇਵਾਲ ਹਲਕੇ ਵਿੱਚ ਹੁਣ 18 ਪਿੰਡ ਨਸ਼ਾ ਮੁਕਤ: 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਢਾਹੀਆਂ - ਮੁੰਡੀਆਂ
6. ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ: 23 ਮਈ ਨੂੰ ਪਟਿਆਲਾ ਵਿੱਚ ਹੋਵੇਗਾ ਅੰਤਿਮ ਸਸਕਾਰ
7. ਅੰਮ੍ਰਿਤਸਰ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ
8. ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਾਉਣ ਨੂੰ ਲੈ ਕੇ ਵਿਵਾਦ, ਰਾਜੋਆਣਾ ਦੀ ਐਸਜੀਪੀਸੀ ਨੂੰ ਚਿੱਠੀ
9. Breaking: ਸੁਪਰੀਮ ਕੋਰਟ ਦੀ ED ਨੂੰ ਝਾੜ- ਕਿਹਾ ਇਹ ਏਜੰਸੀ ਸਾਰੀਆਂ ਹੱਦਾਂ ਪਾਰ ਕਰਕੇ ਸੰਵਿਧਾਨ ਦੀ ਕਰ ਰਹੀ ਹੈ ਉਲੰਘਣਾ!
10. ਵੱਡੀ ਖ਼ਬਰ: ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ਚ ਹੋਏ ਸ਼ਾਮਲ , ਪੜ੍ਹੋ ਸੂਚੀ-
- US Breaking: ਇਜ਼ਰਾਈਲੀ ਐਮਬੈਂਸੀ ਦੇ 2 ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕਤਲ
- ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ - SGPC ਪ੍ਰਧਾਨ
- ਸਿੱਖਿਆ ਵਿਭਾਗ ਵਿੱਚ ਅਧਿਕਾਰੀਆਂ ਦੀਆਂ ਨਵੀਆਂ ਤੈਨਾਤੀਆਂ