← ਪਿਛੇ ਪਰਤੋ
ਮੋਦੀ ਅੱਜ ਐਨ ਡੀ ਏ ਸਰਕਾਰਾਂ ਵਾਲੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 25 ਮਈ, 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 25 ਮਈ ਨੂੰ ਐਨ ਡੀ ਏ ਸਰਕਾਰਾਂ ਵਾਲੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਸ ਵਿਚ ਅਪਰੇਸ਼ਨ ਸਿੰਦੂਰ ਦੀ ਸਫਲਤਾ ਤੇ ਹੋਰ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
Total Responses : 2334