← ਪਿਛੇ ਪਰਤੋ
ਪਟਿਆਲਾ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਪਟਿਆਲਾ ਦੌਰੇ 'ਤੇ ਰਹਿਣਗੇ। ਉਹ ਨਾਭਾ ਵਿੱਚ ਮਹਾਰਾਜਾ ਅਗਰਸੈਨ ਸਮਾਰਕ ਦਾ ਉਦਘਾਟਨ ਕਰਨਗੇ ਅਤੇ ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਣਗੇ। ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਦੋਵੇਂ ਆਗੂ ਪ੍ਰੈਸ ਨੂੰ ਸੰਬੋਧਨ ਕਰਨਗੇ।
Total Responses : 2334