ਅਕਾਲੀ ਆਗੂ ਹਰਜਿੰਦਰ ਸਿੰਘ ਦੇ ਕਤਲ ਮਾਮਲੇ ’ਚ 4 ਗ੍ਰਿਫਤਾਰ: ਡੀ ਜੀ ਪੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 26 ਮਈ, 2025: ਅੰਮ੍ਰਿਤਪਾਲ ਪੁਲਿਸ ਨੇ ਜੰਡਿਆਲਾ ਗੁਰੂ ਦੇ ਕੌਂਸਲਰ ਅਤੇ ਅਕਾਲੀ ਆਗੂ ਹਰਜਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ।
ਪੜ੍ਹੋ ਡੀ ਜੀ ਪੀ ਦਾ ਪੂਰਾ ਟਵੀਟ:
Click to Follow Babushahi Facebook page →